Khalsa Readymade Garments

Khalsa Readymade Garments Tommy_Spyker_Gucci_edit_sky_ studio_Smoke life_nike_adidas_puma_reebok _gaint_nd_all brands availble_

09/04/2025

REDVELVET
ਫਰੈਸ਼ਕੋ🍓Towਨ
Location🈚🈚🈚🈚 Garhdiwala
Roll #ਫਰੈਸ਼ਕੋ🍓Towਨ Bakery

25/12/2024

ਵਾਹਿਗੁਰੂ ਜੀ ||
ਸ਼ਹਾਦਤ ਇੰਨੀ ਵੱਡੀ ਹੈ ਕਿ ਅੱਖਰ ਹੀ ਨੀ ਕੋਈ ਮਿਲ‌ ਰਿਹਾ ਕਿਵੇਂ ਸ਼ਹਾਦਤ ਨੂੰ ਪ੍ਰਣਾਮ ਕਰਾਂ ਲਿਖਾਂ....

15/11/2024

।। ਬਾਬੇ ਤਾਰੇ ਚਾਰ ਚਕ ਨੌ ਖੰਡ ਪ੍ਰਿਥਮੀ ਸਚਾ ਢੋਆ॥ ਗੁਰਮੁਖ ਕਲਿ ਵਿਚ ਪਰਗਟ ਹੋਆ ॥੨੭॥

ਅਕਾਲ ਰੂਪ ਰੱਬੀ ਰੂਹ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਨੂੰ ਤੇ ਆਪ ਜੀ ਦੇ ਸਾਰੇ ਪਰਿਵਾਰ ਨੂੰ ਬਹੁਤ ਬਹੁਤ ਮੁਬਾਰਕਾਂ ਜੀ ।
ਧੰਨ ਸ਼੍ਰੀ ਗੁਰੂ ਨਾਨਕ ਪਾਤਸ਼ਾਹ ਸਾਰਿਆਂ ਤੇ ਮਿਹਰ ਕਰਨ ਜੀ।

08/11/2022

ਦਾਨਸਬੰਦੁ ਸੋਈ ਦਿਲਿ ਧੋਵੈ ||


ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਬਹੁਤ ਬਹੁਤ ਮੁਬਾਰਕਾਂ ਜੀ 🙏🏻

24/10/2022

*ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ* ॥
*(ਮਹਲਾ :੫)*
*ਸਤਿਗੁਰ ਬੰਦੀਛੋੜੁ ਹੈ ਜੀਵਣ ਮੁਕਤਿ ਕਰੈ ਓਡੀਣਾ॥*

#ਮੀਰੀ ਪੀਰੀ ਦੇ ਮਾਲਕ ਧੰਨ ਧੰਨ *ਗੁਰੂ ਹਰਗੋਬਿੰਦ ਸਾਹਿਬ ਜੀ* ਮਹਾਰਾਜ ਦਾਤਾ ਬੰਦੀਛੋੜ ਜੀ ਦੇ ਗਵਾਲੀਅਰ ਕਿਲੇ ਚੋਂ 52 ਰਾਜਿਆਂ ਸਮੇਤ ਰਿਹਾਅ ਹੋਣ ਤੇ *ਬੰਦੀਛੋੜ_ਦਿਹਾੜੇ ਅਤੇ ਦੀਵਾਲੀ* ਦੀਆਂ ਸਾਰੇ ਪਰਿਵਾਰ ਨੂੰ ਬਹੁਤ ਬਹੁਤ Congratulations ਜੀ।

ਸੂਹੀ ਮਹਲਾ ੫ ॥ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ ਦੀਨ- ਦ...
28/08/2022

ਸੂਹੀ ਮਹਲਾ ੫ ॥
ਸੰਤਾ ਕੇ ਕਾਰਜਿ ਆਪਿ ਖਲੋਇਆ
ਹਰਿ ਕੰਮੁ ਕਰਾਵਣਿ ਆਇਆ ਰਾਮ ॥
ਧਰਤਿ ਸੁਹਾਵੀ ਤਾਲੁ ਸੁਹਾਵਾ
ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥

ਦੀਨ- ਦੁਨੀਆ ਦੇ‌ ਮਾਲਕ ਆਕਾਲ ਪੁਰਖ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ‌ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਸਾਰਿਆਂ‌ ਨੂੰ ਬਹੁਤ ਬਹੁਤ ਮੁਬਾਰਕਾਂ‌ ਜੀ।

ਅੱਠਵੀਂ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਬਹੁਤ ਬਹੁਤ ਮੁਬਾਰਕਾਂ ਜੀ।
22/07/2022

ਅੱਠਵੀਂ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਬਹੁਤ ਬਹੁਤ ਮੁਬਾਰਕਾਂ ਜੀ।

ੴ ਸਤਿਗੁਰ ਪ੍ਸਾਦਿ।। ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।। ਜਿਉ ਕਰਿ ਸੂਰਜੁ ਨਿਕਲਿਆ ਤਾਰੇ ਛਪਿ ਅੰਧੇਰੁ ਪਲੋਆ।। ਧੰਨ ਧੰਨ ਸਾਹ...
12/11/2019

ੴ ਸਤਿਗੁਰ ਪ੍ਸਾਦਿ।।

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।।
ਜਿਉ ਕਰਿ ਸੂਰਜੁ ਨਿਕਲਿਆ ਤਾਰੇ ਛਪਿ ਅੰਧੇਰੁ ਪਲੋਆ।।

ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਕਾਸ਼ ਪੁਰਬ ਦੀਆਂ ਆਪ ਜੀ ਨੂੰ ਤੇ ਆਪ ਜੀ ਦੇ ਪਰਿਵਾਰ ਨੂੰ ਬਹੁਤ ਬਹੁਤ ਵਧਾਈਆਂ।
ਵਾਹਿਗੁਰੂ ਜੀ ਆਪ ਸਭ ਦੇ ਸੀਸ ਤੇ ਮਿਹਰ ਭਰਿਆ ਹੱਥ ਰੱਖਣ, ਚੜ੍ਹਦੀ ਕਲਾ, ਤੰਦਰੁਸਤੀ ਅਤੇ ਪਰਿਵਾਰ ਵਿੱਚ ਸੁੱਖ ਸ਼ਾਂਤੀ ਬਖਸ਼ਣ।

12/07/2019
please like this page Freshcco mart
10/07/2019

please like this page Freshcco mart

Happy Vaisakhi..ਜਉ ਤਉ ਪ੍ਰੇਮ ਖੇਲਨ ਕਾ ਚਾਉ ।। ਸਿਰੁ ਧਰ ਤਲੀ ਗਲੀ ਮੇਰੀ ਆਉ।। ਇਤੁ ਮਾਰਗਿ ਪੈਰੁ ਧਰੀਜੈ ।। ਸਿਰੁ ਦੀਜੈ ਕਾਣਿ ਨ ਕੀਜੈ ll ⚔ਵ...
14/04/2018

Happy Vaisakhi..

ਜਉ ਤਉ ਪ੍ਰੇਮ ਖੇਲਨ ਕਾ ਚਾਉ ।।
ਸਿਰੁ ਧਰ ਤਲੀ ਗਲੀ ਮੇਰੀ ਆਉ।।
ਇਤੁ ਮਾਰਗਿ ਪੈਰੁ ਧਰੀਜੈ ।।
ਸਿਰੁ ਦੀਜੈ ਕਾਣਿ ਨ ਕੀਜੈ ll

⚔ਵਾਹਿਗੁਰੂ ਜੀ ਕਾ ਖ਼ਾਲਸਾ ⚔ਵਾਹਿਗੁਰੂ ਜੀ ਕੀ ਫ਼ਤਿਹ⚔

Address

SH-24
Garhdiwala
144207

Telephone

+917973733270

Website

Alerts

Be the first to know and let us send you an email when Khalsa Readymade Garments posts news and promotions. Your email address will not be used for any other purpose, and you can unsubscribe at any time.

Share

Category